Skip to content
ਵਿਜੀਲੈਂਸ ਬਿਊਰੋ ਨੇ ਚਾਰਟਰਡ ਅਕਾਊਂਟੈਂਟ ਨੂੰ 26 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਕਾਬੂ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਲੁਧਿਆਣਾ ਸਥਿਤ ਚਾਰਟਰਡ ਅਕਾਊਂਟੈਂਟ ਨੂੰ, ਚੰਡੀਗੜ੍ਹ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
Post Views: 118